12 ਸਾਲ ਪਹਿਲਾਂ ਲੜਕੀ ਦੀ ਮੌਤ ਦੇ ਮਾਮਲੇ 'ਚ ਢੱਡਰੀਆਂ ਵਾਲੇ ਖਿਲਾਫ ਮਾਮਲਾ ਦਰਜ
ਪਟਿਆਲਾ, 10 ਦਸੰਬਰ (ਮਨਦੀਪ ਸਿੰਘ ਖਰੌੜ)-12 ਸਾਲ ਪਹਿਲਾਂ ਲੜਕੀ ਦੀ ਮੌਤ ਦੇ ਮਾਮਲੇ 'ਚ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਲੜਕੀ ਦੇ ਭਰਾ ਨੇ 12 ਸਾਲ ਪਹਿਲਾਂ ਮਾਣਯੋਗ ਹਾਈਕੋਰਟ ਵਿਚ ਰਿੱਟ ਪਾਈ ਸੀ ਤੇ ਹੁਣ ਮਾਮਲਾ ਦਰਜ ਹੋ ਗਿਆ ਹੈ।