JALANDHAR WEATHER

ਕ੍ਰੇਮਲਿਨ : ਵਲਾਦੀਮੀਰ ਪੁਤਿਨ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ

ਮਾਸਕੋ (ਰੂਸ), 10 ਦਸੰਬਰ-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕ੍ਰੇਮਲਿਨ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿਚ ਰੂਸ ਦੇ ਰੱਖਿਆ ਮੰਤਰੀ ਆਂਦਰੇਈ ਬੇਲੋਸੋਵ ਨੇ ਵੀ ਹਿੱਸਾ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ