JALANDHAR WEATHER

ਤਲਵੰਡੀ ਸਾਬੋ ਨਗਰ ਕੌਂਸਲ ਚੋਣਾਂ ਲਈ 'ਆਪ' ਵਲੋਂ ਉਮੀਦਵਾਰਾਂ ਦਾ ਐਲਾਨ

ਤਲਵੰਡੀ ਸਾਬੋ (ਬਠਿੰਡਾ), 11 ਦਸੰਬਰ (ਰਣਜੀਤ ਸਿੰਘ ਰਾਜੂ)-21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਤਲਵੰਡੀ ਸਾਬੋ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅੱਜ ਨਗਰ ਦੇ ਸਾਰੇ 15 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਹਲਕਾ ਵਿਧਾਇਕਾ ਬਲਜਿੰਦਰ ਕੌਰ ਦੀ ਸਿਫਾਰਿਸ਼ ਅਨੁਸਾਰ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਉਕਤ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ