ਭੁਲੱਥ ਨਗਰ ਪੰਚਾਇਤ ਚੋਣਾਂ ਲਈ 'ਆਪ' ਵਲੋਂ ਉਮੀਦਵਾਰਾਂ ਦਾ ਐਲਾਨ
ਭੁਲੱਥ (ਕਪੂਰਥਲਾ), 11 ਦਸੰਬਰ (ਮਨਜੀਤ ਸਿੰਘ ਰਤਨ)-21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਭੁਲੱਥ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਾਰੇ 13 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।