JALANDHAR WEATHER

ਰਣਜੀਤ ਸਿੰਘ ਢੱਡਰੀਆਂ ਵਾਲੇ ਮਾਮਲੇ 'ਚ ਸੁਣਵਾਈ ਮੁਲਤਵੀ, ਮਾਮਲੇ ਦੀ ਅਗਾਊਂ ਸੁਣਵਾਈ ਹੋਵੇਗੀ 17 ਨੂੰ

ਚੰਡੀਗੜ੍ਹ (ਸੰਦੀਪ), 11 ਦਸੰਬਰ-ਰਣਜੀਤ ਸਿੰਘ ਢੱਡਰੀਆਂ ਵਾਲੇ ਮਾਮਲੇ 'ਚ ਸੁਣਵਾਈ ਮੁਲਤਵੀ ਹੋ ਗਈ ਹੈ। ਜਬਰ-ਜ਼ਨਾਹ ਤੇ ਮੌਤ ਦੇ ਮਾਮਲੇ 'ਚ ਹੁਣ 17 ਦਸੰਬਰ ਨੂੰ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਮਾਂ ਪੂਰਾ ਹੋਣ ਕਾਰਨ ਅੱਗੇ ਤਰੀਕ ਪਾ ਦਿੱਤੀ ਹੈ। 2012 ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਢੱਡਰੀਆਂ ਵਾਲੇ ਖਿਲਾਫ਼ ਮਾਮਲਾ ਦਰਜ ਕੀਤਾ ਸੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ