JALANDHAR WEATHER

ਨਗਰ ਪੰਚਾਇਤ ਅਜਨਾਲਾ ਦੀ ਜ਼ਿਮਨੀ ਚੋਣਾਂ ਲਈ ਆਜ਼ਾਦ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ

ਅਜਨਾਲਾ (ਅੰਮ੍ਰਿਤਸਰ), 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੀ ਵਾਰਡ ਨੰਬਰ 5 ਅਤੇ 7 ਲਈ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ. ਅਜਨਾਲਾ ਰਵਿੰਦਰਪਾਲ ਸਿੰਘ ਅਰੋੜਾ ਕੋਲ ਆਜ਼ਾਦ ਉਮੀਦਵਾਰ ਸ਼੍ਰੀਮਤੀ ਨਰੇਸ਼ ਰਾਣੀ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ