ਦੇਵੇਂਦਰ ਫੜਨਵੀਸ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ
ਨਵੀਂ ਦਿੱਲੀ, 11 ਦਸੰਬਰ-ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿੱਠਲ ਰੁਕਮਣੀ ਦੀ ਮੂਰਤੀ ਭੇਟ ਕੀਤੀ।