JALANDHAR WEATHER

ਸ਼ੰਭੂ ਬੈਰੀਅਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਐਸ.ਡੀ.ਐਮ. ਰਾਜਪੁਰਾ

ਰਾਜਪੁਰਾ ,13 ਦਸੰਬਰ (ਰਣਜੀਤ ਸਿੰਘ) - ਸ਼ੰਭੂ ਬੈਰੀਅਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵਿਸ਼ੇਸ਼ ਤੌਰ। ਤੇ ਪਹੁੰਚੇ। ਉਨ੍ਹਾਂ ਨੇ 'ਅਜੀਤ' ਨੂੰ ਜਾਣਕਾਰੀ ਦਿੰਦੇ ਦੱਸਿਆ ਕਿ 14 ਦਸੰਬਰ ਨੂੰ ਕਿਸਾਨਾਂ ਦੇ ਜਥੇ ਨੇ ਦਿੱਲੀ ਜਾਣ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ। ਇਸ ਲਈ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਐਂਬੂਲੈਂਸ ਅਤੇ ਹੋਰ ਸਥਿਤੀ ਦਾ ਜਾਇਜ਼ਾ ਲਈ ਪੁੱਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ