ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਇਕ ਪੈਕਟ ਹੈਰੋਇਨ ਬਰਾਮਦ
ਅਜਨਾਲਾ, (ਅੰਮ੍ਰਿਤਸਰ), 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ਼. ਦੀ 117 ਬਟਾਲੀਅਨ ਵਲੋਂ ਬੀਤੀ ਦੇਰ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਬਰਾਮਦਗੀ ਤੋਂ ਬਾਅਦ ਦਿਨ ਚੜ੍ਹਦਿਆਂ ਹੀ ਬੀ.ਐਸ.ਐਫ਼. ਵਲੋਂ ਤਲਾਸ਼ੀ ਅਭਿਆਨ ਗਿਆ।