ਅੰਬਾਲਾ ਦੇ ਕੁਝ ਹਿੱਸਿਆਂ ਵਿਚ ਇੰਟਰਨੈਟ ਸੇਵਾਵਾਂ ਮੁਅੱਤਲ
ਹਰਿਆਣਾ, 14 ਦਸੰਬਰ- ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਹਰਿਆਣਾ ਵਿਚ 14 ਦਸੰਬਰ (06:00 ਵਜੇ) ਤੋਂ 17 ਦਸੰਬਰ (23:59 ਵਜੇ) ਤੱਕ ਅੰਬਾਲਾ ਦੇ ਕੁਝ ਹਿੱਸਿਆਂ ਵਿਚ ਤੁਰੰਤ ਪ੍ਰਭਾਵ ਨਾਲ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।