JALANDHAR WEATHER

ਸ਼ੰਭੂ ਤੋਂ ਦਿੱਲੀ ਕੂਚ ਦੀ ਤਿਆਰੀ ਵਿਚ ਕਿਸਾਨ

ਸ਼ੰਭੂ, 14 ਦਸੰਬਰ- ਕਿਸਾਨ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਥੋੜ੍ਹੇ ਸਮੇਂ ਵਿਚ ਤੀਜੀ ਵਾਰ ਦਿੱਲੀ ਵੱਲ ਮਾਰਚ ਕਰਨਗੇ। ਇੱਥੋਂ 101 ਕਿਸਾਨਾਂ ਦਾ ਇਕ ਜਖਾ ਦਿੱਲੀ ਲਈ ਰਵਾਨਾ ਹੋਵੇਗਾ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਹਰਿਆਣਾ ਪੁਲਿਸ ਦੋ ਵਾਰ ਸਰਹੱਦ ਤੋਂ ਕਿਸਾਨਾਂ ਨੂੰ ਪਿੱਛੇ ਮੋੜ ਚੁੱਕੀ ਹੈ। ਕਾਂਗਰਸੀ ਆਗੂ ਤੇ ਪਹਿਲਵਾਨ ਬਜਰੰਗ ਪੂਨੀਆ ਵੀ ਅੱਜ ਸ਼ੰਭੂ ਸਰਹੱਦ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਤਰਨਾ ਦਲ ਦੇ ਨਿਹੰਗ ਵੀ ਉਥੇ ਪਹੁੰਚ ਗਏ ਹਨ। ਪੰਜਾਬ ਵਾਲੇ ਪਾਸੇ 10 ਸਰਕਾਰੀ ਐਂਬੂਲੈਂਸਾਂ ਖੜ੍ਹੀਆਂ ਕੀਤੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ