JALANDHAR WEATHER

ਦੇਸ਼ ਭਰ ਦੇ ਕਿਸਾਨ ਆਪਣੀ ਆਵਾਜ਼ ਕਰਨ ਬੁਲੰਦ- ਸਰਵਣ ਸਿੰਘ ਪੰਧੇਰ

ਸ਼ੰਭੂ, 14 ਦਸੰਬਰ- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦੇਸ਼ ਭਰ ਦੇ ਕਿਸਾਨ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। 100 ਲੋਕ ਪੈਦਲ ਚੱਲ ਕੇ ਦੇਸ਼ ਲਈ ਖ਼ਤਰਨਾਕ ਕਿਵੇਂ ਹੋ ਸਕਦੇ ਹਨ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ