JALANDHAR WEATHER

ਨਗਰ ਪੰਚਾਇਤ ਰਾਜਾਸਾਂਸੀ ਦੀਆਂ ਚੋਣਾਂ ਲਈ 10 ਨਾਮਜ਼ਦਗੀ ਪੱਤਰ ਰੱਦ

ਰਾਜਾਸਾਂਸੀ, (ਅੰਮ੍ਰਿਤਸਰ), 14 ਦਸੰਬਰ (ਹਰਦੀਪ ਸਿੰਘ ਖੀਵਾ)- ਨਗਰ ਪੰਚਾਇਤ ਦੀਆਂ 21 ਦਸੰਬਰ ਨੂੰ 13 ਵਾਰਡਾਂ ’ਤੇ ਹੋ ਰਹੀਆਂ ਚੋਣਾਂ ਲਈ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ, 74 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ। ਪ੍ਰਸ਼ਾਸਨ ਵਲੋਂ ਯੋਗ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਏ. ਆਰ. ਓ. ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ 10 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਕਾਗਜ਼ਾਂ ਵਿਚ ਕਮੀਆਂ ਪਾਈਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ