JALANDHAR WEATHER

12 ਉਮੀਦਵਾਰਾਂ ਨੇ ਕਾਗਜ਼ ਲਏ ਵਾਪਸ

ਮਲੌਦ (ਖੰਨਾ), 14 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਗਰ ਪੰਚਾਇਤ ਮਲੌਦ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਅੱਜ 12 ਉਮੀਦਵਾਰਾਂ ਨੇ ਕਾਗਜ਼ ਵਾਪਸ ਲੈਣ ਉਪਰੰਤ 31 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ