ਜੇ ਸਰਕਾਰਾਂ ਨੇ ਸ਼ਰਤਾਂ ਨਾ ਮੰਨੀਆਂ ਤਾਂ ਅੰਦੋਲਨ ਜਾਰੀ ਰਹੇਗਾ - ਰਾਕੇਸ਼ ਟਿਕੈਤ
ਕਰਨਾਲ (ਹਰਿਆਣਾ), 16 ਦਸੰਬਰ-ਕਰਨਾਲ ਪਹੁੰਚ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਸ਼ਰਤਾਂ ਨਾ ਮੰਨੀਆਂ ਤਾਂ ਅੰਦੋਲਨ ਜਾਰੀ ਰਹੇਗਾ। ਜੋ ਦਿੱਲੀ ਤੋਂ ਆਏ ਹਨ, ਉਨ੍ਹਾਂ ਨੂੰ ਵਾਪਸ ਆਉਣਾ ਪਵੇਗਾ।