JALANDHAR WEATHER

ਭਾਜਪਾ ਵਲੋਂ ਆਪਣੇ ਸਾਰੇ ਲੋਕ ਸਭਾ ਮੈਂਬਰਾਂ ਨੂੰ 3 ਲਾਈਨਾਂ ਦਾ ਵ੍ਹਿਪ ਜਾਰੀ

ਨਵੀਂ ਦਿੱਲੀ, 16 ਦਸੰਬਰ-ਭਾਜਪਾ ਨੇ ਆਪਣੇ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਨੂੰ 17 ਦਸੰਬਰ, 2024 ਨੂੰ ਸਦਨ ਵਿਚ ਮੌਜੂਦ ਰਹਿਣ ਲਈ ਤਿੰਨ ਲਾਈਨਾਂ ਦਾ ਵ੍ਹਿਪ ਜਾਰੀ ਕੀਤਾ ਹੈ ਕਿਉਂਕਿ ਦੋਵਾਂ ਸਦਨਾਂ ਵਿਚ ਵਿਚਾਰ-ਵਟਾਂਦਰੇ ਲਈ ਕੁਝ ਮਹੱਤਵਪੂਰਨ ਵਿਧਾਨਕ ਕੰਮ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ