ਅੰਮ੍ਰਿਤਸਰ ’ਚ ਇਕ ਹੋਰ ਥਾਣੇ ’ਚ ਹੋਇਆ ਧਮਾਕਾ
ਅੰਮ੍ਰਿਤਸਰ, 17 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਇਕ ਹੋਰ ਥਾਣੇ ’ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ ਤੇ ਥਾਣਾ ਸ਼ਹਿਰੀ ਪੁਲਿਸ ਖੇਤਰ ’ਚ ਪੈਂਦਾ ਹੈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੌਕੇ ’ਤੇ ਪੁੱਜ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।