JALANDHAR WEATHER

ਭਾਰਤ ਆਸਟ੍ਰੇਲੀਆ ਟੈਸਟ ਮੈਚ: ਮੀਂਹ ਕਾਰਨ ਰੁਕਿਆ ਖ਼ੇਡ

ਬਿ੍ਸਬੇਨ, 17 ਦਸੰਬਰ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫ਼ੀ ਦਾ ਤੀਜਾ ਟੈਸਟ ਬ੍ਰਿਸਬੇਨ ਦੇ ਗਾਬਾ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਅੱਜ ਮੁਕਾਬਲੇ ਦਾ ਚੌਥਾ ਦਿਨ ਹੈ। ਫਿਲਹਾਲ ਮੀਂਹ ਕਾਰਨ ਖੇਡ ਨੂੰ ਰੋਕ ਦਿੱਤਾ ਗਿਆ ਹੈ। ਦੂਜੇ ਸੈਸ਼ਨ ’ਚ ਭਾਰਤੀ ਟੀਮ ਨੇ ਪਹਿਲੀ ਪਾਰੀ ’ਚ 6 ਵਿਕਟਾਂ ’ਤੇ 180 ਦੌੜਾਂ ਬਣਾ ਲਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ