JALANDHAR WEATHER

ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਪੱਤਰ

ਚੰਡੀਗੜ੍ਹ, 17 ਦਸੰਬਰ- ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨਾਂ ਨੂੰ ਇਕ ਪੱਤਰ ਲਿਖ ਕੇ ਜਲਦ ਜਲਦ ਤੋਂ ਇਕੱਠੇ ਹੋ ਇਕ ਸਾਂਝੀ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਚਿੱਠੀ ਵਿਚ ਲਿਖਿਆ ਕਿ ਜਗਜੀਤ ਸਿੰਗ ਡੱਲੇਵਾਲ ਦੀ ਸਿਹਤ ਕਾਫ਼ੀ ਖ਼ਰਾਬ ਹੁੰਦੀ ਜਾ ਰਹੀ ਹੈ ਤੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਾਨੂੰ ਇਕ ਸਾਂਝਾ ਮੋਰਚਾ ਬਣਾ ਕੇ ਇਸ ਅੰਦੋਲਨ ਨੂੰ ਹੁਣ ਦੇਸ਼ ਪੱਧਰ ’ਤੇ ਲੈ ਕੇ ਜਾਣਾ ਚਾਹੀਦਾ ਹੈ ਤਾਂ ਕਿ ਅਸੀਂ ਆਪਣੀਆਂ ਕਿਸਾਨੀ ਮੰਗਾਂ ਨੂੰ ਮਨਵਾ ਸਕੀਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ