JALANDHAR WEATHER

ਡੀ.ਸੀ. ਪਟਿਆਲਾ ਤੇ ਐਸ.ਐਸ.ਪੀ ਨੇ ਜਾਣਿਆ ਜਗਜੀਤ ਸਿੰਘ ਡੱਲੇਵਾਲ ਦਾ ਹਾਲ

 ਖਨੌਰੀ (ਸੰਗਰੂਰ), 17 ਦਸੰਬਰ (ਅਮਨਦੀਪ ਸਿੰਘ, ਰੁਪਿੰਦਰਪਾਲ ਡਿੰਪਲ) - ਖਨੌਰੀ ਬਾਰਡਰ 'ਤੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਪਟਿਆਲਾ ਦੇ ਡੀ.ਸੀ. ਤੇ ਐਸ.ਐਸ.ਪੀ ਪਹੁੰਚੇ। ਇਸ ਮੌਕੇ ਉਨ੍ਹਾਂ ਜਿਥੇ ਡਾਕਟਰੀ ਟੀਮ ਨੂੰ ਹਦਾਇਤ ਕੀਤੀ ਗਏ ਓਥੇ ਹੀ ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ