ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਖਨੌਰੀ ਬਾਰਡਰ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ
ਖਨੌਰੀ, (ਸੰਗਰੂਰ), 17 ਦਸੰਬਰ (ਅਮਨਦੀਪ ਸਿੰਘ,ਰੁਪਿੰਦਰਪਾਲ ਡਿੰਪਲ) - ਖਨੌਰੀ ਬਾਰਡਰ 'ਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਪਹੁੰਚੇ ਜਿਥੇ ਉਨ੍ਹਾਂ ਵਲੋਂ ਸਾਰੀਆਂ ਜਥੇਬੰਦੀਆਂ ਨੂੰ ਇਕੱਠੇ ਹੋ ਦੀ ਅਪੀਲ ਕੀਤੀ ਤਾਂ ਕਿ ਮੋਰਚੇ ਨੂੰ ਜਿੱਤਿਆ ਜਾ ਸਕੇ।