JALANDHAR WEATHER

ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸੰਜੇ ਦੱਤ ਨਾਲ ਮੁਲਾਕਾਤ

ਅੰਮ੍ਰਿਤਸਰ, 17 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅੰਮ੍ਰਿਤਸਰ ਵਿਚ ਬਾਲੀਵੁੱਡ ਅਦਾਕਾਰ ਸੰਜੇ ਦੱਤ ਨਾਲ ਮੁਲਾਕਾਤ ਕੀਤੀ ਗਈ। ਇਸ ਦੋਰਾਨ ਧਾਲੀਵਾਲ ਨੇ ਕਿਹਾ ਕਿ ਸੰਜੇ ਦੱਤ ਨਾਲ ਪੰਜਾਬ ਦੀ ਬਿਹਤਰੀ ਲਈ ਕਈ ਮੁੱਦਿਆਂ ’ਤੇ ਗੱਲਬਾਤ ਹੋਈ ਹੈ। ਇਸ ਦੌਰਾਨ ਸੰਜੇ ਦੱਤ ਨੇ ਕਿਹਾ ਕਿ ਪੰਜਾਬ ਲਈ ਜਾਨ ਹਾਜ਼ਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ