ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ 'ਚ ਹੋਇਆ ਸੁਧਾਰ
ਨਵੀਂ ਦਿੱਲੀ, 17 ਦਸੰਬਰ-ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਚ ਹੌਲੀ-ਹੌਲੀ ਸੁਧਾਰ ਦਿਖਾਈ ਦੇ ਰਿਹਾ ਹੈ। ਆਈ.ਸੀ.ਯੂ. ਤੋਂ ਸ਼ਿਫਟ ਕੀਤੇ ਜਾਣ ਦੀ ਸੰਭਾਵਨਾ ਹੈ। ਉਹ 12 ਦਸੰਬਰ ਤੋਂ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਆਈ.ਸੀ.ਯੂ. ਵਿਚ ਡਾ. ਵਿਨਿਤ ਸੂਰੀ ਦੀ ਦੇਖ-ਰੇਖ ਹੇਠ ਹਨ।