ਅੱਜ ਥੰਮ ਜਾਵੇਗਾ ਚੋਣ ਪ੍ਰਚਾਰ
ਚੰਡੀਗੜ੍ਹ, 19 ਦਸੰਬਰ- ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਚੋਣ ਪ੍ਰਚਾਰ ਅੱਜ ਸ਼ਾਮ 4 ਵਜੇ ਬੰਦ ਹੋ ਜਾਵੇਗਾ।