JALANDHAR WEATHER

ਗੁਰਮੀਤ ਸਿੰਘ ਖੁੱਡੀਆ ਦੀ ਅਗਵਾਈ ’ਚ ਸ਼ੁਰੂ ਹੋਈ ਕਿਸਾਨਾਂ ਨਾਲ ਮੀਟਿੰਗ

ਚੰਡੀਗੜ੍ਹ, 19 ਦਸੰਬਰ- ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਲੈ ਕੇ ਸਰਕਾਰ ਵਲੋਂ ਕਿਸਾਨਾਂ ਅਤੇ ਹੋਰ ਖੇਤੀ ਮਾਹਿਰਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਅਗਵਾਈ ਵਿਚ ਸ਼ੁਰੂ ਹੋਈ ਹੈ। ਇਸ ਵਿਚ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਦਰਸ਼ਨ ਸਿੰਘ ਸਮੇਤ ਕਈ ਸੀਨੀਅਰ ਆਗੂ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ