JALANDHAR WEATHER

ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਸਮੇਤ ਕਈ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਅਜਨਾਲਾ, (ਅੰਮ੍ਰਿਤਸਰ), 19 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਹੋਰਨਾਂ ਵਿਅਕਤੀਆਂ ਖਿਲਾਫ਼ ਇਕ ਮਾਮਲਾ ਦਰਜ ਕਰਨ ਦੀ ਸੂਚਨਾ ਸਾਹਮਣੇ ਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ