JALANDHAR WEATHER

ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪੁੱਜੇ ਬੰਟੀ ਰੋਮਾਣਾ

ਖਨੌਰੀ, 19 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅੱਜ ਖਨੌਰੀ ਵਿਖੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਡੱਲੇਵਾਲ ਨਾਲ ਮੁਲਾਕਾਤ ਕਰ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ