ਛੇਹਰਟਾ, (ਅੰਮ੍ਰਿਤਸਰ), 19 ਦਸੰਬਰ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 82 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੇ ਕੁਮਾਰ ਪੱਪੂ ਦੇ ਹੱਕ ਵਿਚ ਸੰਸਦ....
... 8 minutes ago
ਚੰਡੀਗੜ੍ਹ, 19 ਦਸੰਬਰ- ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਲੈ ਕੇ ਸਰਕਾਰ ਵਲੋਂ ਕਿਸਾਨਾਂ ਅਤੇ ਹੋਰ ਖੇਤੀ ਮਾਹਿਰਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਜਾ....
... 23 minutes ago
ਨਵੀਂ ਦਿੱਲੀ, 19 ਦਸੰਬਰ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਾਬਾ ਸਾਹਿਬ ਅੰਬੇਡਕਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ’ਤੇ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ....
... 32 minutes ago
ਲੁਧਿਆਣਾ, 19 ਦਸੰਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਟਰਾਂਸਪੋਰਟ ਨਗਰ ਸਥਿਤ ਪੁੱਲ ਤੋਂ ਟਾਇਰ ਫੱਟਣ ਕਾਰਨ ਇਕ ਟੈਂਕਰ ਪਲਟ ਗਿਆ ਅਤੇ ਉਸ ਵਿਚ ਭਿਆਨਕ ਅੱਗ ਲੱਗ ਗਈ। ਮੌਕੇ ’ਤੇ.....
... 42 minutes ago
ਲੁਧਿਆਣਾ, 19 ਦਸੰਬਰ (ਜਗਮੀਤ ਸਿੰਘ, ਰੂਪੇਸ਼)- ਨਗਰ ਨਿਗਮ ਲੁਧਿਆਣਾ ਦੀਆਂ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਚੋਣ ਪ੍ਰਚਾਰ ਦੇ ਆਖਰੀ ਦਿਨ ਆਪ ਦੇ ਸੂਬਾ ਪ੍ਰਧਾਨ ਅਮਨ....
... 46 minutes ago
ਅੰਮ੍ਰਿਤਸਰ, 19 ਦਸੰਬਰ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਇਕ ਕਰੋੜ ਔਰਤਾਂ ਨਾਲ ਵਾਅਦਾ ਖਿਲਾਫ਼ੀ...
... 48 minutes ago
ਨਵੀਂ ਦਿੱਲੀ, 19 ਦਸੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ ਵਿਚ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ....
... 55 minutes ago
ਨਵੀਂ ਦਿੱਲੀ, 19 ਦਸੰਬਰ- ਸੰਸਦ ਭਵਨ ’ਚ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ....
... 1 hours 23 minutes ago
ਨਵੀਂ ਦਿੱਲੀ, 19 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਨਹਿਰੂ-ਗਾਂਧੀ ਪਰਿਵਾਰ ਨੇ ਹਮੇਸ਼ਾ ਅੰਬੇਡਕਰ ਦਾ ਨਿਰਾਦਰ ਕੀਤਾ ਹੈ। ਨਹਿਰੂ ਨੇ ਆਪ ਅੰਬੇਡਕਰ ਦੇ....
... 1 hours 38 minutes ago
ਨਵੀਂ ਦਿੱਲੀ, 19 ਦਸੰਬਰ- ਸੰਸਦ ਵਿਚ ਹੋਏ ਹੰਗਾਮੇ ਦੌਰਾਨ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ ਦੇ ਜ਼ਖਮੀ ਹੋਣ ਦੀ ਖਬਰ ਹੈ। ਦਰਅਸਲ, ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਬਾਰੇ ਕੇਂਦਰੀ ਗ੍ਰਹਿ ਮੰਤਰੀ....
... 1 hours 45 minutes ago
ਨਵੀਂ ਦਿੱਲੀ, 19 ਦਸੰਬਰ- ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ’ਤੇ ਸੰਸਦ ਦੇ ਦੋਵਾਂ ਸਦਨਾਂ ’ਚ ਭਾਰੀ ਹੰਗਾਮਾ ਹੋਇਆ....
... 1 hours 56 minutes ago
ਅੰਮ੍ਰਿਤਸਰ, 19 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ ਵਿਖੇ....
... 2 hours 39 minutes ago
ਫਰੀਦਕੋਟ, 19 ਦਸੰਬਰ (ਜਸਵੰਤ ਸਿੰਘ ਪੁਰਬਾ)- ਇਥੇ ਇਕ ਸਕੂਲ ਵੈਨ ਅਤੇ ਤੇਜ਼ ਰਫ਼ਤਾਰ ਨਿੱਜੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਫਰੀਦਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪਿੰਡ....
... 2 hours 41 minutes ago
ਨਵੀਂ ਦਿੱਲੀ, 19 ਦਸੰਬਰ- ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ’ਚ ਅੱਜ ਮੁੜ ਸੁਣਵਾਈ ਹੋਵੇਗੀ। ਕੱਲ੍ਹ (18 ਦਸੰਬਰ)....
... 3 hours 6 minutes ago
ਚੰਡੀਗੜ੍ਹ, 19 ਦਸੰਬਰ- ਪੰਜਾਬ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਕੇਂਦਰ ਸਰਕਾਰ ਵਲੋਂ...
... 3 hours 12 minutes ago
ਚੰਡੀਗੜ੍ਹ, 19 ਦਸੰਬਰ- ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਚੋਣ ਪ੍ਰਚਾਰ ਅੱਜ ਸ਼ਾਮ 4 ਵਜੇ ਬੰਦ ਹੋ ਜਾਵੇਗਾ।
... 3 hours 5 minutes ago