ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ 'ਤੇ ਹਰਿਆਣਾ ਸਰਕਾਰ ਨੇ 21 ਦਸੰਬਰ ਨੂੰ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਕੀਤਾ ਐਲਾਨ
ਚੰਡੀਗੜ੍ਹ, 20 ਦਸੰਬਰ - ਹਰਿਆਣਾ ਸਰਕਾਰ ਨੇ ਇਨੈਲੋ ਸੁਪਰੀਮੋ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ਤੋਂ ਬਾਅਦ ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ।