ਓਮ ਪ੍ਰਕਾਸ਼ ਚੌਟਾਲਾ ਦੀ ਮ੍ਰਿਤਕ ਦੇਹ ਨੂੰ ਤੇਜਾ ਖੇੜਾ ਲਿਆਂਦਾ ਗਿਆ
ਸਿਰਸਾ, 20 ਦਸੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਮ੍ਰਿਤਕ ਦੇਹ ਨੂੰ ਤੇਜਾ ਖੇੜਾ ਵਿਖੇ ਲਿਆਂਦਾ ਗਿਆ। ਕੱਲ੍ਹ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇੱਥੇ ਦਰਸ਼ਨਾਂ ਲਈ ਰੱਖਿਆ ਜਾਵੇਗਾ, ਬਾਅਦ ਦੁਪਹਿਰ 3:00 ਵਜੇ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।