JALANDHAR WEATHER

ਕੁਵੈਤ ਪੁੱਜੇ ਪ੍ਰਧਾਨ ਮੰਤਰੀ ਮੋਦੀ

ਕੁਵੈਤ, 21 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਵੈਤ ਰਾਜ ਦੇ ਅਮੀਰ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਦੇ ਸੱਦੇ ’ਤੇ 2 ਦਿਨਾਂ ਦੀ ਯਾਤਰਾ ਲਈ ਕੁਵੈਤ ਪਹੁੰਚੇ। 43 ਸਾਲਾਂ ਵਿਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਕੁਵੈਤ ਦੀ ਇਹ ਪਹਿਲੀ ਯਾਤਰਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ