ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਗੁਰਪ੍ਰੀਤ ਸਿੰਘ ਭੁੱਲਰ
ਅੰਮ੍ਰਿਤਸਰ, 21 ਦਸੰਬਰ- ਨਗਰ ਨਿਗਮ ਦੀਆਂ ਚੋਣਾਂ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।