JALANDHAR WEATHER

ਜਗਦੀਪ ਧਨਖੜ ਨੇ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਹਰਿਆਣਾ, 21 ਦੰਸਬਰ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੀ ਪਤਨੀ ਸੁਦੇਸ਼ ਧਨਖੜ ਨਾਲ ਤੇਜਾਖੇੜਾ ਫਾਰਮ ਹਾਊਸ ਵਿਖੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪੁੱਜੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ