JALANDHAR WEATHER

ਪੰਜਾਬ ਨਗਰ ਨਿਗਮ ਚੋਣਾਂ: ਵੋਟਿੰਗ ਹੋਈ ਖ਼ਤਮ

ਚੰਡੀਗੜ੍ਹ, 21 ਦਸੰਬਰ- ਪੰਜਾਬ ਵਿਚ ਨਿਗਮ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਖ਼ਤਮ ਹੋ ਗਿਆ ਹੈ। ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਕੁਝ ਦੇਰ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ