JALANDHAR WEATHER

ਦਿੜ੍ਹਬਾ ਦੇ ਵਾਰਡ ਨੰਬਰ 11 ਤੋਂ ਅਜਾਦ ਉਮੀਦਵਾਰ ਸੁਖਵਿੰਦਰ ਕੌਰ ਜੇਤੂ

ਦਿੜ੍ਹਬਾ, (ਸੰਗਰੂਰ), 21 ਦਸੰਬਰ (ਹਰਬੰਸ ਸਿੰਘ ਛਾਜਲੀ)-ਨਗਰ ਪੰਚਾਇਤ ਦਿੜ੍ਹਬਾ ਦੇ ਵਾਰਡ ਨੰਬਰ 11 ਤੋਂ ਅਜਾਦ ਉਮੀਦਵਾਰ ਸੁਖਵਿੰਦਰ ਕੌਰ ਪਤਨੀ ਪ੍ਰਗਟ ਸਿੰਘ ਜੇਤੂ ਰਹੇ। ਸੁਖਵਿੰਦਰ ਕੌਰ ਨੂੰ 402 ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਰਸ਼ਨਾ ਦੇਵੀ ਪਤਨੀ ਨਰੇਸ ਕੁਮਾਰ ਨੂੰ 239 ਵੋਟਾਂ ਪਈਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ