ਸੰਗਰੂਰ ਨਗਰ ਕੌਂਸਲ ਚੋਣ : ਵਾਰਡ ਨੰ. 4 ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਸਿੰਘ ਭਿੰਡਰ 407 ਵੋਟਾਂ ਦੇ ਫਰਕ ਨਾਲ ਜਿੱਤੇ
ਸੰਗਰੂਰ, 21 ਦਸੰਬਰ (ਧੀਰਜ ਪਸ਼ੋਰੀਆ)-ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 4 ਤੋਂ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਸਿੰਘ ਭਿੰਡਰ 407 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤੇ ਗਏ।