ਕਾਂਗਰਸ ਦੇ ਜੱਸਾ ਰੋੜੀਆਂ ਜੇਤੂ
ਮਲੌਦ, 21 ਦਸੰਬਰ (ਨਿਜ਼ਾਮਪੁਰ/ਚਾਪੜਾ)- ਮਲੌਦ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਵਕਾਰੀ ਵਾਰਡ ਨੰਬਰ 8 ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਜੇਤੂ ਰਹੇ।