ਨਗਰ ਨਿਗਮ ਬਠਿੰਡਾ ਦੇ ਵਾਰਡ ਨੰ: 48 ਦੀ ਉਪ ਚੋਣ ਵਿਚ 'ਆਪ' ਦੇ ਪਦਮਜੀਤ ਮਹਿਤਾ ਜਿੱਤੇ
ਬਠਿੰਡਾ, 21 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ) - ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 48 ਦੀ ਉਪ ਚੋਣ ਵਿੱਚ 'ਆਪ' ਦੇ ਉਮੀਦਵਾਰ ਪਦਮਜੀਤ ਸਿੰਘ ਮਹਿਤਾ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਜਿਸ ਮਗਰੋਂ ਉਨ੍ਹਾਂ ਦੇ ਸਮੱਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।