JALANDHAR WEATHER

ਛੋਟੀ ਗੱਡੀ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ

ਰਾਏਪੁਰ, 21 ਦਸੰਬਰ - ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਦੇ ਜਗਦਲਪੁਰ 'ਚ ਇਕ ਛੋਟੀ ਗੱਡੀ ਦੇ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ