ਮੁਹਾਲੀ : ਬਹੁ-ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਬਚਾਅ ਕਾਰਜ ਜਾਰੀ
ਮੁਹਾਲੀ, 22 ਦਸੰਬਰ - ਪਿੰਡ ਸੋਹਾਣਾ ਵਿਖੇ ਕੱਲ੍ਹ ਇਕ ਬਹੁ-ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ ਇਸ ਹਾਦਸੇ ਚ ਇਕ ਲੜਕੀ ਦੀ ਮੌਤ ਹੋ ਗਈ।