ਮਨਸੁਖ ਮਾਂਡਵੀਆ 'ਫਿਟ ਇੰਡੀਆ ਸੰਡੇ ਆਨ ਸਾਈਕਲ' ਪਹਿਲ-ਕਦਮੀ ਚ ਲਿਆ ਹਿੱਸਾ
ਨਵੀਂ ਦਿੱਲੀ, 22 ਦਸੰਬਰ - ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਦੇ ਨਾਲ 'ਫਿਟ ਇੰਡੀਆ ਸੰਡੇ ਆਨ ਸਾਈਕਲ' ਪਹਿਲ-ਕਦਮੀ ਵਿਚ ਹਿੱਸਾ ਲਿਆ। ਇਸ ਪਹਿਲ ਦਾ ਮਕਸਦ ਨਿਯਮਤ ਸਰੀਰਕ ਗਤੀਵਿਧੀ ਦੁਆਰਾ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ।