ਗੁਰਦਆਰਾ ਸ੍ਰੀ ਕੱਚੀ ਗੜ੍ਹੀ ਚਮਕੌਰ ਸਾਹਿਬ ਤੋਂ ਨਗਰ ਕੀਰਤਨ ਆਰੰਭ
ਸ੍ਰੀ ਚਮਕੌਰ ਸਾਹਿਬ, 22 ਦਸੰਬਰ (ਜਗਮੋਹਣ ਸਿੰਘ ਨਾਰੰਗ) - ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਵਿਚ ਚੱਲ ਰਹੇ ਤਿੰਨ ਦਿਨਾਂ ਸਮਾਗਮ ਦੇ ਆਖ਼ਰੀ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਚ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ ਹੈ।