JALANDHAR WEATHER

ਬਹੁ-ਮੰਜ਼ਿਲਾ ਇਮਾਰਤ ਢਹਿਣ ਵਾਲੀ ਥਾਂ ਤੋਂ ਇਕ ਹੋਰ ਲਾ-ਸ਼ ਬਰਾਮਦ

 ਮੁਹਾਲੀ, 22 ਸਤੰਬਰ - ਮੁਹਾਲੀ ਦੇ ਪਿੰਡ ਸੋਹਾਣਾ ਵਿਚ ਕੱਲ੍ਹ ਇਕ ਬਹੁ-ਮੰਜ਼ਿਲਾ ਇਮਾਰਤ ਢਹਿਣ ਵਾਲੀ ਥਾਂ ਤੋਂ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ 2 ਹੋ ਗਈ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ