JALANDHAR WEATHER

ਸੰਜੀਵਨੀ ਯੋਜਨਾ ਦੀ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ - ਕੇਜਰੀਵਾਲ

 ਨਵੀਂ ਦਿੱਲੀ, 22 ਦਸੰਬਰ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਅੱਜ ਅਸੀਂ ਸੰਜੀਵਨੀ ਯੋਜਨਾ ਦੀ ਸ਼ੁਰੂਆਤ ਕਰ ਰਹੇ ਹਾਂ। ਇਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਮਿਲੇਗਾ। ਕੱਲ੍ਹ, ਮੁੱਖ ਮੰਤਰੀ ਆਤਿਸ਼ੀ, ਮਨੀਸ਼ ਸਿਸੋਦੀਆ ਅਤੇ ਮੈਂ ਕੁਝ ਖੇਤਰਾਂ ਦਾ ਦੌਰਾ ਕਰਾਂਗੇ ਅਤੇ ਅਸੀਂ ਆਪਣੇ ਹੱਥਾਂ ਨਾਲ ਰਜਿਸਟ੍ਰੇਸ਼ਨ ਕਰਾਂਗੇ ਤੇ ਪੂਰੀ ਦਿੱਲੀ ਚ ਕੱਲ੍ਹ ਤੋਂ ਇਸ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ