ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਵਿਦੇਸ਼ੀ ਵਿਦਿਆਰਥੀਆਂ ਦੀ ਮੌਤ
ਅਮਲੋਹ (ਫਤਿਹਗੜ੍ਹ ਸਾਹਿਬ), 22 ਦਸੰਬਰ (ਹਰਪ੍ਰੀਤ ਸਿੰਘ ਗਿੱਲ)-ਸਥਾਨਕ ਓਕ-ਟ੍ਰੀ ਰੈਸਟੋਰੈਂਟ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਈ। ਇਹ ਵਿਦਿਆਰਥੀ ਜ਼ਿੰਬਾਬਵੇ ਤੋਂ ਦੇਸ਼ ਭਗਤ ਯੂਨੀਵਰਸਿਟੀ ਵਿਚ ਪੜ੍ਹਨ ਆਏ ਸਨ ਤੇ ਇਨ੍ਹਾਂ 2 ਵਿਦੇਸ਼ੀ ਵਿਦਿਆਰਥੀਆਂ ਦੀ ਹਾਦਸੇ ਵਿਚ ਮੌਤ ਹੋ ਗਈ।