JALANDHAR WEATHER

ਅੰਮ੍ਰਿਤਸਰ ਪੁਲਿਸ ਵਲੋਂ 10 ਕਿਲੋ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 22 ਦਸੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ 10 ਕਿਲੋ ਹੈਰੋਇਨ ਬਰਾਮਦ ਕਰਕੇ 2 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦਾ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ