JALANDHAR WEATHER

ਪਿੰਡ ਲੇਲੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੁਲਿਸ ਵਿਚਾਲੇ ਮਾਹੌਲ ਬਣਿਆ ਤਣਾਅਪੂਰਨ

ਬਠਿੰਡਾ/ਤਲਵੰਡੀ ਸਾਬੋ/ਸੀਂਗੋ ਮੰਡੀ, 22 ਦਸੰਬਰ (ਲਕਵਿੰਦਰ ਸ਼ਰਮਾ)-ਉਪ ਮੰਡਲ ਤਲਵੰਡੀ ਸਾਬੋ ਦੇ ਲਾਗਲੇ ਪਿੰਡ ਲੇਲੇਵਾਲਾ ਵਿਚ ਗੈਸ ਪਾਈਪ ਲੈਣ ਨੂੰ ਲੈ ਕੇ ਬਠਿੰਡਾ ਜ਼ਿਲ੍ਹੇ ਦਾ ਪੁਲਿਸ ਪ੍ਰਸ਼ਾਸਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਿਚਾਲੇ ਮੁੜ ਤਣਾਅਪੂਰਨ ਮਾਹੌਲ ਬਣ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਪਾਈਪ ਲਾਈਨ ਵਾਲੀ ਥਾਂ ਉਤੇ ਜਾਣ ਨੂੰ ਬਜਿੱਦ ਹਨ ਜਦੋਂਕਿ ਦੂਸਰੇ ਪਾਸੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕ ਕੇ ਰੱਖਿਆ ਹੋਇਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ