JALANDHAR WEATHER

ਮੋਹਾਲੀ ਇਮਾਰਤ ਡਿੱਗਣ ਦੀ ਘਟਨਾ : 2 ਦੋਸ਼ੀਆਂ ਦੀ ਹੋਈ ਪਛਾਣ, ਜਲਦ ਹੋਣਗੇ ਗ੍ਰਿਫਤਾਰ - ਐਸ.ਐਸ.ਪੀ. ਦੀਪਕ ਪਾਰੀਕ

ਮੋਹਾਲੀ, 22 ਦਸੰਬਰ-ਮੋਹਾਲੀ ਇਮਾਰਤ ਡਿੱਗਣ ਦੀ ਘਟਨਾ ਉਤੇ ਐਸ.ਐਸ.ਪੀ. ਦੀਪਕ ਪਾਰੀਕ ਨੇ ਕਿਹਾ ਕਿ ਦੋ ਦੋਸ਼ੀ ਹਨ, ਸਾਡੀ ਟੀਮ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ। ਅਸੀਂ ਜਲਦੀ ਹੀ ਉਨ੍ਹਾਂ ਨੂੰ ਫੜ ਲਵਾਂਗੇ। ਕੰਮ ਸ਼ੁਰੂ ਕਰਨ ਵਾਲੇ ਠੇਕੇਦਾਰ ਦੀ ਪਛਾਣ ਕਰ ਲਈ ਗਈ ਹੈ। ਅਸੀਂ ਉਸ ਵਿਰੁੱਧ ਵੀ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਾਂਗੇ। ਇਸ ਮਾਮਲੇ 'ਚ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ। ਸਾਰੀਆਂ ਟੀਮਾਂ ਨੇ ਵਧੀਆ ਤਾਲਮੇਲ ਬਣਾ ਕੇ ਘਟਨਾ 'ਤੇ ਕੰਮ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ