JALANDHAR WEATHER

ਸਾਬਕਾ ਮੰਤਰੀ ਆਸ਼ੂ ਦਾ ਲੁਧਿਆਣਾ ਪਹੁੰਚਣ ’ਤੇ ਭਰਵਾਂ ਸਵਾਗਤ

ਲੁਧਿਆਣਾ, 22 ਦਸੰਬਰ (ਜਤਿੰਦਰ ਭੰਬੀ)-ਬੀਤੇ ਕੁਝ ਮਹੀਨਿਆਂ ਤੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਨਾਭਾ ਦੀ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਐਤਵਾਰ ਨੂੰ ਜੇਲ੍ਹ ਤੋਂ ਰਿਹਾਈ ਹੋ ਗਈ। ਐਤਵਾਰ ਸ਼ਾਮ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਪਹੁੰਚੇ, ਉਥੇ ਉਨ੍ਹਾਂ ਦਾ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕਰਦੇ ਹੋਏ ਫੁੱਲਾਂ ਦੀ ਵਰਖਾ ਕਰਦੇ ਹੋਏ ਗੁਲਦਸਤੇ ਭੇਂਟ ਕੀਤੇ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ