JALANDHAR WEATHER

ਗੁਰੂ ਹਰ ਸਹਾਏ ਵਿਖੇ ਪੈ ਰਹੇ ਮੀਂਹ ਕਾਰਨ ਠੰਢ ਵਿਚ ਹੋਇਆ ਵਾਧਾ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 23 ਦਸੰਬਰ (ਕਪਿਲ ਕੰਧਾਰੀ)- ਪਹਿਲਾਂ ਤੋਂ ਹੀ ਪਹਾੜੀ ਇਲਾਕਿਆਂ ਵਿਚ ਹੋ ਰਹੀ ਬਰਫ਼ਬਾਰੀ ਕਰਕੇ ਸੀਤ ਲਹਿਰ ਦਾ ਪ੍ਰਕੋਪ ਪੰਜਾਬ ਵਿਚ ਜਾਰੀ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਠੰਡੀਆਂ ਹਵਾਵਾਂ ਚੱਲ ਰਹੀਆਂ ਸਨ ਅਤੇ ਅੱਜ ਗੁਰੂ ਹਰ ਸਹਾਏ ਵਿਖੇ ਪੈ ਰਹੇ ਭਾਰੀ ਮੀਂਹ ਕਰਕੇ ਜਿੱਥੇ ਠੰਢ ਵਿਚ ਹੋਰ ਵਾਧਾ ਹੋਇਆ ਹੈ ਤੇ ਲੋਕਾਂ ਨੂੰ ਕੰਬਣੀ ਲਾ ਦਿੱਤੀ, ਉਥੇ ਹੀ ਗਲੀਆਂ ਬਾਜ਼ਾਰਾਂ ਵਿਚ ਮੀਂਹ ਦਾ ਪਾਣੀ ਜਮਾ ਹੋ ਗਿਆ ਹੈ। ਇਸ ਕਾਰਨ ਬੱਚਿਆਂ ਨੂੰ ਸਕੂਲ ਜਾਣ ਸਮੇਂ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ